ਆਪ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੁੱਚਾ ਸਿੰਘ ਛੋਟੇਪੁਰ, ਧਰਮਵੀਰ ਗਾਂਧੀ ਤੇ ਹੋਰਾਂ ਨੂੰ ਕੇਜਰੀਵਾਲ ਵੱਲੋਂ ਪਾਰਟੀ ‘ਚ ਸ਼ਾਮਲ ਹੋਣ ਦੀ ਅਪੀਲ !!

0
68

ਆਪ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੁੱਚਾ ਸਿੰਘ ਛੋਟੇਪੁਰ, ਧਰਮਵੀਰ ਗਾਂਧੀ ਤੇ ਹੋਰਾਂ ਨੂੰ ਕੇਜਰੀਵਾਲ ਵੱਲੋਂ ਪਾਰਟੀ ‘ਚ ਸ਼ਾਮਲ ਹੋਣ ਦੀ ਅਪੀਲ….ਆਪ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੁੱਚਾ ਸਿੰਘ ਛੋਟੇਪੁਰ, ਧਰਮਵੀਰ ਗਾਂਧੀ ਤੇ ਹੋਰਾਂ ਨੂੰ ਕੇਜਰੀਵਾਲ ਵੱਲੋਂ ਪਾਰਟੀ ‘ਚ ਸ਼ਾਮਲ ਹੋਣ ਦੀ ਅਪੀਲ !!ਆਮ ਆਦਮੀ ਪਾਰਟੀ ਵਲੋਂ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਡਾ. ਧਰਮਵੀਰ ਗਾਂਧੀ ਨੂੰ ਪਾਰਟੀ ‘ਚ ਵਾਪਸ ਲਿਆਉਣ

ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖੁਦ ਸੁੱਚਾ ਸਿੰਘ ਛੋਟੇਪੁਰ ਅਤੇ ਪਟਿਆਲਾ ਤੋਂ ਪਾਰਟੀ ਦੇ ਸਾਂਸਦ ਡਾ. ਧਰਮਵੀਰ ਗਾਂਧੀ ਨੂੰ ਪਾਰਟੀ ‘ਚ ਵਾਪਸ ਆਉਣ ਦੀ ਅਪੀਲ ਕੀਤੀ ਹੈ।‘ਜਗ ਬਾਣੀ’ ਨਾਲ ਦਿੱਤੇ ਇੰਟਰਵਿਊ ਵਿਚ ਬੋਲਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਹ ਦੋਵਾਂ ਲੀਡਰਾਂ ਨੂੰ ਪਾਰਟੀ ਵਿਚ ਵਾਪਸ ਆਉਣ ਦੀ ਅਪੀਲ ਕਰਦੇ ਹਨ। ਖੁਦ ਸੁੱਚਾ ਸਿੰਘ ਛੋਟੇਪੁਰ ਨੇ ਵੀ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਪਾਰਟੀ ਹਾਈ ਕਮਾਨ ਵਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਹਿ ਪ੍ਰ੍ਰਧਾਨ ਡਾ. ਬਲਵੀਰ ਸਿੰਘ ਸੋਮਵਾਰ ਸਵੇਰੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਮੋਹਾਲੀ ਰਿਹਾਇਸ਼ ‘ਤੇ ਪਹੁੰਚੇ ਹੋਏ ਸਨAmritsar: Former Aam Aadmi Party leader Sucha Singh Chhotepur addressing a press conference on the last day of his Punjab Parivartan Yatra in Amritsar on Thursday. PTI Photo (PTI9_15_2016_000202B)ਅਤੇ ਉਨ੍ਹਾਂ ਨੂੰ ਪਾਰਟੀ ‘ਚ ਵਾਪਸ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਹਾਲਾਂਕਿ ਛੋਟੇਪੁਰ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਗਿਆ ਸੀ, ਇਸ ਨੂੰ ਉਹ ਅਜੇ ਤਕ ਭੁੱਲੇ ਨਹੀਂ ਹਨ।Appeal to join Sucha Singh Chhotepur, Dharamvir Gandhi and others for Kejriwal in the party; Aam Aadmi Party convenor Sucha Singh Chhotepur and Dr. Attempts have been made to bring Dharam Vir Gandhi back to the party. National convenor of the party, Arvind Kejriwal himself, has himself included Sucha Singh Chhotepur and his party MP from Patiala. Dharmaveer has appealed to return to the party.

LEAVE A REPLY

Please enter your comment!
Please enter your name here